ਖੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੜ [ਨਾਂਇ] ਮਕਾਨਾਂ ਦੀ ਛੱਤ ਉੱਤੇ ਪਾਉਣ ਵਾਲ਼ਾ ਫੂਸ, ਕੱਖ ਜਾਂ ਪਰਾਲ਼ੀ , ਨਦੀਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 47530, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੜ ਵੇਖੋ ਖੜਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 47190, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਖੜ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੜ, (ਖਲ) \ ਪੁਲਿੰਗ : ਖਲੀ, ਸਰਹੋਂ ਆਦਿ ਦਾ ਫੱਗ : ‘ਖੜੁ ਖਾਵਹਿ ਅੰਮ੍ਰਿਤ ਦੇਹਿ’
(ਗੂਜਰੀ ਮਹਲਾ ੧)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-03-49-14, ਹਵਾਲੇ/ਟਿੱਪਣੀਆਂ:
ਖੜ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੜ, (ਪ੍ਰਾਕ੍ਰਿਤ : खड; ਸੰਸਕ੍ਰਿਤ : शर=ਇੱਕ ਤਰ੍ਹਾਂ ਦਾ ਘਾਹ) \ ਪੁਲਿੰਗ : ੧. ਧਾਨਾਂ ਦੀ ਪਰਾਲੀ, ਪਰਾਲ; ੨. ਕੱਖ, ਮਕਾਨਾਂ ਦੀ ਛੱਤ ਉੱਤੇ ਪਾਉਣ ਵਾਲਾ ਫੂਸ; ੩. ਸੁੱਕਾ ਟਾਂਡਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 4115, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-03-49-47, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Virat Sahani,
( 2020/08/22 10:0617)
Please Login First