ਖੰਘਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਘਾਰ (ਨਾਂ,ਪੁ) ਗਲੇ ਵਿੱਚੋਂ ਨਿਕਲਿਆ ਬਲਗਮ ਦਾ ਲੁਆਬ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੰਘਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਘਾਰ [ਨਾਂਪੁ] ਖਾਂਸੀ ਨਾਲ਼ ਨਿਕਲ਼ੀ ਬਲਗ਼ਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੰਘਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਘਾਰ. ਸੰ. ਖੋਟ ੖ਯਕਾਰ. ਸੰਗ੍ਯਾ—ਖੋਟ (ਬਲਗਮ) ਦਾ ਕੰਠ ਵਿੱਚੋਂ ਕੱਢਣਾ. ਖੰਘਹਾਰ। ੨ ਖੰਘ ਦੇ ਕਾਰਣ ਛਾਤੀ ਵਿੱਚੋਂ ਨਿਕਲੀ ਹੋਈ ਬਲਗਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2454, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੰਘਾਰ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੰਘਾਰ, (ਖੰਘ+ਆਰ) \ ਪੁਲਿੰਗ : ਖੰਘਣ ਨਾਲ ਅੰਦਰੋਂ ਨਿਕਲੀ ਹੋਈ ਬਲਗ਼ਮ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 181, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-05-11-54-32, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.