ਖੰਭਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਭਾ [ਨਾਂਪੁ] ਥੰਮ੍ਹ, ਥਮਲਾ; ਸਹਾਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੰਭਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੰਭਾ. ਸੰਗ੍ਯਾ— ਸੰ਀ਭ. ਥਮਲਾ. ਸਤੂਨ. ੎ਤੂਪ. ਥੰਮ੍ਹਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7192, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੰਭਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੰਭਾ, (ਪ੍ਰਾਕ੍ਰਿਤ : खंभ; ਸੰਸਕ੍ਰਿਤ : स्कम्भ, स्तम्भ) \ ਪੁਲਿੰਗ : ੧. ਥੰਮ੍ਹ ਥੰਮਾਂ, ਸਤੂਨ, ਥਮ੍ਹਲਾ;

੨. ਸਹਾਰਾ, ਆਸਰਾ ; ੩. ਪੱਥਰ ਲੱਕੜ ਜਾਂ ਧਾਤ ਦਾ ਲੰਮਾ ਖੜਾ ਟੁਕੜਾ ਜੋ ਥਮ੍ਹਲੇ ਵਾਂਗ ਛੱਤ ਹੇਠ ਦਿੱਤਾ ਹੁੰਦਾ ਹੈ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-11-32-41, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.