ਖੱਦਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਦਰ (ਨਾਂ,ਪੁ) ਮੋਟਾ ਸੂਤੀ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੱਦਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਦਰ [ਨਾਂਪੁ] ਸੂਤ ਤੋਂ ਤਿਆਰ ਇੱਕ ਮੋਟਾ ਕੱਪੜਾ , ਖਾਦੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6367, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੱਦਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਦਰ. ਸੰਗ੍ਯਾ—ਇੱਕ ਪ੍ਰਕਾਰ ਦਾ ਖਰਦਰਾ ਵਸਤ੍ਰ, ਜੋ ਦੇਸੀ ਜੁਲਾਹਿਆਂ ਦਾ ਬੁਣਿਆ ਹੁੰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੱਦਰ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੱਦਰ, (ਖੁਰਦਰਾ) \ ਪੁਲਿੰਗ : ਇੱਕ ਮੋਟਾ ਸੂਤੀ ਕਪੜਾ, ਇੱਕ ਪਰਕਾਰ ਦਾ ਖੁਰਦਰਾ ਬਸਤਰ ਜੋ ਘਰ ਦੇ ਕੱਤੇ ਸੂਤਰ ਤੋਂ ਤਿਆਰ ਕੀਤਾ ਜਾਂਦਾ ਹੈ, ਗਾੜ੍ਹਾ
–ਖੱਦਰਧਾਰੀ, ਪੁਲਿੰਗ : ਖੱਦਰ ਪੋਸ਼
–ਖਦਰ-ਪੋਸ਼, ਵਿਸ਼ੇਸ਼ਣ : ਖੱਦਰ ਧਾਰੀ, ਖੱਦਰ ਪਹਿਨਣ ਵਾਲਾ
–ਖੱਦਰ ਭੰਡਾਰ, ਪੁਲਿੰਗ : ਉਹ ਦੁਕਾਨ ਜਿੱਥੇ ਖੱਦਰ ਵਿਕਦਾ ਹੋਵੇ
–ਸ਼ੁੱਧ ਖੱਦਰ, ਪੁਲਿੰਗ : ਹੱਥ ਦਾ ਕੱਤਿਆ ਤੇ ਬੁਣਿਆ ਖੱਦਰ
–ਗਾੜ੍ਹਾ ਖੱਦਰ, ਪੁਲਿੰਗ : ਖਦਰ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 367, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-11-56-53, ਹਵਾਲੇ/ਟਿੱਪਣੀਆਂ:
ਖੱਦਰ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੱਦਰ, (ਹਿੰਦੀ, खादर<ਸੰਸਕ੍ਰਿਤ : खात) \ ਪੁਲਿੰਗ : ਬੇਟ ਧਰਤੀ, ਖਾਦਰ, ਬਾਂਗਰ ਦਾ ਉਲਟ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 367, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-11-57-27, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First