ਗਠਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਠਾ (ਨਾਂ,ਪੁ) ਵੇਖੋ : ਗੰਢਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਠਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਠਾ. ਸੰ. पलाण्डु —ਪਲਾਂਡੁ. ਸੰਗ੍ਯਾ—ਗੰਢਾ. Allium Sepa. (Onion) ਪਿਆਜ਼. ਖ਼ਾ. ਰੁੱਪਾ. ਇਸ ਦੀ ਤਾਸੀਰ ਗਰਮ ਖ਼ੁਸ਼ਕ ਹੈ. ਲਾਲ ਗਠੇ ਨਾਲੋਂ ਚਿੱਟਾ ਗਠਾ ਘੱਟ ਗਰਮ ਹੈ. ਇਹ ਵੀਰਜ ਵਧਾਉਣ ਵਾਲਾ ਥੋੜਾ ਕਫਕਾਰਕ, ਵਾਤ ਨਾਸ਼ਕ ਅਤੇ ਬਲਦਾਇਕ ਹੈ. ਆਂਦ ਦੀ ਮੈਲ ਵਿੱਚ ਪਏ ਕੀੜਿਆਂ ਨੂੰ ਮਾਰਦਾ ਹੈ. ਵਬਾਈ ਹਵਾ ਨੂੰ ਸ਼ੁੱਧ ਕਰਦਾ ਹੈ. ਇਸ ਦੇ ਸੁੰਘਣ ਤੋਂ ਕਯ ਬੰਦ ਹੋ ਜਾਂਦੀ ਹੈ. ਹੈਜ਼ੇ ਵਿੱਚ ਗਠੇ ਦੇ ਰਸ ਦਾ ਵਰਤਣਾ ਗੁਣਕਾਰੀ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First