ਗਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਤੀ [ਨਾਂਇ] ਰਫ਼ਤਾਰ, ਚਾਲ, ਹਰਕਤ, ਕਿਰਿਆ , ਵੇਗ; ਹਾਲਤ, ਦਸ਼ਾ, ਵੇਖੋ ਗਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6545, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਤੀ. ਦੇਖੋ, ਗਤਿ ੯. “ਲਾਲਨ ਰਾਵਿਆ ਕਵਨੁ ਗਤੀ ਰੀ?” (ਸੂਹੀ ਮ: ੫) ਕਿਸ ਰੀਤਿ (ਢੰਗ) ਰਾਵਿਆ?
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਤੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗਤੀ (ਸੰ.। ਦੇਖੋ , ਗਤਿ) ਗਤੀ, ਪ੍ਰਾਪਤੀ , ਗਿਆਨ ।
ਦੇਖੋ, ‘ਗਤਿ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First