ਗਰਾਹੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰਾਹੀ (ਨਾਂ,ਇ) ਇੱਕ ਵੇਰ ਮੂੰਹ ਵਿੱਚ ਜਾ ਸਕਣ ਵਾਲਾ ਰੋਟੀ ਦਾ ਟੁਕੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਰਾਹੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰਾਹੀ [ਨਾਂਇ] ਖਾਣ ਲਈ ਇੱਕ ਵਾਰੀ ਤੋੜਿਆ ਹੋਇਆ ਰੋਟੀ ਦਾ ਟੁਕੜਾ, ਬੁਰਕੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First