ਗਰੀਬੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰੀਬੀ. ਸੰਗ੍ਯਾ—ਗਰੀਬਪਨ. ਕੰਗਾਲਤਾ। ੨ ਨੰਮ੍ਰਤਾ. ਹਲੀਮੀ. “ਗਰੀਬੀ ਗਦਾ ਹਮਾਰੀ.” (ਸੋਰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਰੀਬੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗਰੀਬੀ ਨਿਮਰਤਾ- ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ। ਵੇਖੋ ਗਰੀਬ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8711, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First