ਗਲਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਲਤੀ. ਸੰਗ੍ਯਾ—ਗਲ-ਵਲਿਤ. ਗਲ ਨੂੰ ਵਲਿਤ (ਲਪੇਟੀ ਹੋਈ) ਚਾਦਰ. ਕੁੜਤੇ ਦੀ ਥਾਂ ਸ਼ਰੀਰ ਉੱਪਰ ਲਪੇਟੀ ਹੋਈ ਚਾਦਰ. ਅਥਵਾ—ਗਲਤ੍ਰੀ. ਗਲ ਦੀ ਰਖ੍ਯਾ ਕਰਨ ਵਾਲੀ. ਫ਼ਾ ਗ਼ਲਤ਼ਹ। ੨ ਫ਼ਾ ਗ਼ਲਤ਼ੀ. ਭੁੱਲ. ਅਸ਼ੁੱਧੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First