ਗਾਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਨਾ (ਨਾਂ,ਪੁ) ਸ਼ੁਭ ਸ਼ਗਨ ਵਜੋਂ ਲਾੜੇ ਜਾਂ ਲਾੜੀ ਦੀ ਵੀਣੀ ’ਤੇ ਬੱਧਾ ਮੌਲੀ ਦਾ ਰੰਗ-ਬਰੰਗਾ ਧਾਗਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3158, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਾਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਨਾ [ਨਾਂਪੁ] ਮੌਲ਼ੀ, ਗੁੱਟ ਉੱਤੇ ਬੰਨ੍ਹਣ ਵਾਲ਼ਾ ਧਾਗਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਾਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਨਾ. ਦੇਖੋ, ਗਾਨ। ੨ ਗੋਪਨ (ਰਖ੍ਯਾ) ਲਈ ਮੰਤ੍ਰਵਿਧੀ ਨਾਲ ਹੱਥ ਬੱਧਾ ਡੋਰਾ. ਹਿੰਦੂਆਂ ਵਿੱਚ ਇਹ ਗਾਨਾ ਵਿਆਹ , ਯੁੱਧ , ਯਗ੍ਯ ਅਤੇ ਮੰਤ੍ਰਪ੍ਰਯੋਗ ਆਦਿ ਸਮੇਂ ਬੰਨ੍ਹਿਆ ਜਾਂਦਾ ਹੈ. ਦੇਖੋ, ਗਾਨਾ ਬੰਨ੍ਹਣਾ। ੩ ਗੰਨਾ. “ਮੀਠ ਰਸ ਗਾਨੇ.” (ਗਉ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.