ਗਾਹੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਾਹੇ. ਗਾਹਨ ਕਰੇ। ੨ ਅਵਗਾਹੇ। ੩ ਫ਼ਾ ਕ੍ਰਿ. ਵਿ—ਕਭੀ. ਕਦੇ. “ਗਾਹੇ ਨ ਨੇਕੀ ਕਾਰ ਕਰਦਮ.” (ਤਿਲੰ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6278, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਾਹੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗਾਹੇ (ਅ.। ਫ਼ਾਰਸੀ ।) ਕਦੀ। ਯਥਾ-‘ਗਾਹੇ ਨ ਨੇਕੀ ਕਾਰ ਕਰਦਮ’ ਮੈਂ ਕਦੇ ਨੇਕੀ ਦਾ ਕੰਮ ਨਹੀਂ ਕੀਤਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First