ਗਿਰਝ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿਰਝ (ਨਾਂ,ਇ) ਖੰਭ ਕਾਲੇ, ਚੁੰਝ ਤਿੱਖੀ- ਮੁੜਵੀਂ ਇੱਲ ਦੀ ਕਿਸਮ ਦਾ ਮੁਰਦਾਰ ਖਾਣ ਵਾਲਾ ਪੰਛੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਿਰਝ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿਰਝ [ਨਾਂਇ] ਵੇਖੋ ਗਿੱਧ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਿਰਝ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿਰਝ. ਦੇਖੋ, ਗਿੱਧ. “ਦੇਹੀ ਗਿਰਝਨ ਖਾਈ.” (ਧਨਾ ਨਾਮਦੇਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਿਰਝ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਿਰਝ (ਸੰ.। ਸੰਸਕ੍ਰਿਤ ਗ੍ਰਿਧ। ਪ੍ਰਾਕ੍ਰਿਤ ਗਿਦਥੑ। ਪੰਜਾਬੀ ਗਿੱਧ ਤੇ ਗਿਰਝ) ਇਕ ਪ੍ਰਕਾਰ ਦਾ ਮਾਸ ਅਹਾਰੀ ਪੰਛੀ ਜੋ ਇੱਲ ਤੋਂ ਵੱਡਾ ਹੁੰਦਾ ਹੈ ਤੇ ਅਕਸਰ ਮੁਰਦਾਰ ਖਾਂਦਾ ਹੈ। ਯਥਾ-‘ਦੇਹੀ ਗਿਰਝ ਨ ਖਾਈ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3201, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.