ਗਿਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿਲ. ਸੰ. गिल्. ਧਾ—ਨਿਗਲਣਾ. ਦੇਖੋ, ਤਿਮਿੰਗਿਲ ਗਿਲ। ੨ ਵਿ—ਨਿਗਲਣ ਵਾਲਾ। ੩ ਫ਼ਾ ਸੰਗ੍ਯਾ—ਮਿੱਟੀ। ੪ ਚਿੱਕੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.