ਗੁਣਾਤਮਿਕ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Qualitative (ਕਵੌਲਿਟਅਟਿਵ) ਗੁਣਾਤਮਿਕ: ਕੁਝ ਵੀ ਜੋ ਗੁਣ ਨਾਲ ਸੰਬੰਧਿਤ ਹੈ, ਗੁਣ ਨਾਲ ਸੰਬੰਧ ਰੱਖਦਾ ਹੈ ਜਾਂ ਗੁਣ ਨਾਲ ਲਿਪਤ ਹੈ। ਭਾਵ ਜੋ ਅਰਥ ਨਾਲ ਸੰਬੰਧਿਤ ਹੈ ਨਾ ਕਿ ਪੈਮਾਇਸ਼ ਨਾਲ ਤੁਅੱਲਕ ਰਖਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3869, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਗੁਣਾਤਮਿਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਣਾਤਮਿਕ [ਵਿਸ਼ੇ] ਗੁਣ ਕਰਕੇ, ਗੁਣ ਵਜੋਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First