ਗੁਤਾਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਤਾਵਾ (ਨਾਂ,ਪੁ) ਪਸ਼ੂਆਂ ਲਈ ਅੰਨ ਅਤੇ ਨੀਰਾ ਮਿਲਾ ਕੇ ਬਣਾਇਆ ਚਾਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1997, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁਤਾਵਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਤਾਵਾ. ਸੰਗ੍ਯਾ—ਗਊ ਮਹਿਂ ਆਦਿਕ ਪਸ਼ੂਆਂ ਲਈ ਅੰਨ ਅਤੇ ਨੀਰਾ ਮਿਲਾਕੇ ਬਣਾਇਆ ਹੋਇਆ ਚਾਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1948, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.