ਗੁਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਦਾ (ਨਾਂ,ਇ) ਦੇਹ ਵਿੱਚੋਂ ਮਲ ਵਿਸਰਜਨ ਕਰਨ ਦੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਦਾ. ਮੂਲਦ੍ਵਾਰ. ਦੇਖੋ, ਗੁਦ ੨। ੨ ਦੇਖੋ, ਗੁੱਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22825, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੁਦਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗੁਦਾ, (ਸੰਸਕ੍ਰਿਤ : गुद) \ ਇਸਤਰੀ ਲਿੰਗ : ਖਖ਼ਾਨਾ ਫਿਰਨ ਦਾ ਅੰਗ ਮਲਦੁਆਰ
–ਗੁਦਾ ਚੱਕਰ, ਪੁਲਿੰਗ : ਜੋਗੀਆਂ ਦੇ ਮਤ ਅਨੁਸਾਰ ਅਭਿਆਸ ਦਾ ਪਹਿਲਾ ਚੱਕਰ
–ਗੁਦਾਮੈਥੁਨ, ਪੁਲਿੰਗ : ਮੁੰਡੇਬਾਜ਼ੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 104, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-15-02-49-22, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First