ਗੁਲੇਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਲੇਲਾ (ਨਾਂ,ਪੁ) ਗੁਲੇਲ ਵਿੱਚ ਰੱਖ ਕੇ ਚਲਾਉਣ ਵਾਲਾ ਰੋੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੁਲੇਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਲੇਲਾ [ਨਾਂਇ] ਬਾਜ਼ੀਗਰ, ਨਟ 2 [ਨਾਂਪੁ] ਗੁਲੇਲ ਵਿੱਚ ਚਲਾਈ ਜਾਂਦੀ ਗੋਲ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੁਲੇਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਲੇਲਾ. ਦੇਖੋ, ਗਲੋਲਾ ਅਤੇ ਗਿਲੋਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First