ਗੁਲੇਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁਲੇਲ (ਨਾਂ,ਇ) ਮੁੱਠੇ ਉਤਲੀ ਦੁਸਾਂਘੀ ਨੂੰ ਰਬੜ ਦੀਆਂ ਵੱਧਰੀਆਂ ਬੰਨ੍ਹ ਕੇ ਮਿੱਟੀ ਦਾ ਗੁਲੇਲਾ ਨਿਸ਼ਾਨੇ ਤੇ ਮਾਰਨ ਵਾਲੀ ਨਿੱਕੀ ਕਮਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4104, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First