ਗੁੰਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੁੰਜ. ਸੰ. गुञ्जा. ਧਾ—ਗੁੰਜਾਰ ਕਰਨਾ. ਅਸਪ ਸ਼ਬਦ ਕਰਨਾ। ੨ ਸੰਗ੍ਯਾ—ਧੁਨਿ. ਸ਼ਬਦ. “ਗੁੰਜ ਰਹਿਤ ਤਿਂਹ ਪਰ ਸਦਾ.” (ਚਰਿਤ੍ਰ ੨੬੬) ੩ ਪ੍ਰਤਿਧ੍ਵਨਿ. ਗੂੰਜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19701, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First