ਗੁੱਠ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਠ (ਨਾਂ,ਇ) 1 ਕੰਧ ਦੇ ਅੰਦਰ ਵੱਲ ਦਾ ਕੋਨਾ 2 ਕੱਪੜੇ ਦੀ ਨੁੱਕਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਠ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਠ [ਨਾਂਇ] ਨੁੱਕਰ, ਕੋਨਾ, ਖੂੰਜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁੱਠ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਠ. ਸੰਗ੍ਯਾ—ਕੋਣ, ਕਿਨਾਰਾ. ਖੂੰਜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8026, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.