ਗੂਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੂਣਾ (ਨਾਂ,ਪੁ) ਮੋਠ, ਮੂੰਗੀ, ਮਾਂਹ, ਮੂੰਗਫਲ਼ੀ ਜਾਂ ਗੁਆਰੇ ਆਦਿ ਦਾ ਝਾੜਨ ਉਪਰੰਤ ਬਚਿਆ ਕੁੱਟੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੂਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੂਣਾ [ਨਾਂਪੁ] ਤੋਰੀਏ ਜਾਂ ਗੁਆਰੇ ਆਦਿ ਦੇ ਟੰਡਲ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8564, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੂਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੂਣਾ. ਵਿ—ਗੁਣਨ ਕੀਤਾ. ਰਬ ਕੀਤਾ. ਦੇਖੋ, ਸਹਸਾਗੂਣਾ। ੨ ਸੰਗ੍ਯਾ—ਗਮਾਰੇ ਦਾ ਨੀਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗੂਣਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੂਣਾ (ਗੁ.। ਸੰਸਕ੍ਰਿਤ ਵਿਚ ਗੁਣ ਪਦ ਅੰਗਾਂ ਨਾਲ ਲਗ ਕੇ -ਵਾਰੀ- ਅਰਥ ਦੇਂਦਾ ਹੈ ਜੈਸੇ-ਤ੍ਰਿਗੁਣ। ਪੰਜਾਬੀ ਵਿਚ ਇਸ ਨੂੰ ਗੁਣਾ ਬੋਲਦੇ ਹਨ, ਜੈਸੇ ਦੁਗੁਣਾ, ਤ੍ਰਿਗੁਣਾ। ਗੁਣਾਂ ਦਾ ਗੂਣਾ ਦੂਸਰਾ ਰੂਪ ਹੈ) ਗੁਣਾ, ਵਾਰੀ। ਯਥਾ-‘ਦੇ ਦੇ ਮੰਗਹਿ ਸਹਸਾ ਗੂਣਾ’ ਜਿੰਨਾ ਦੇਂਦੇ ਹਨ ਉਸ ਤੋਂ ਹਜ਼ਾਰ ਵਾਰੀ ਵਧ ਮੰਗਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First