ਗੋਗੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਗੜ (ਨਾਂ,ਇ) ਮੋਟਾਪੇ ਕਾਰਨ ਫੁੱਲਿਆ ਢਿੱਡ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2240, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੋਗੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਗੜ [ਨਾਂਇ] ਵਧਿਆ ਹੋਇਆ ਢਿੱਡ , ਤੋਂਦ; ਵੇਲਣੇ ਦੀ ਮੋਟੀ ਲੱਠ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੋਗੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਗੜ. ਸੰਗ੍ਯਾ—ਗੌਰਵ ਉਦਰ. ਭਾਰੀ ਪੇਟ. ਮੋਟਾ ਅਤੇ ਲਟਕਦਾ ਹੋਇਆ ਢਿੱਡ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2154, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First