ਗੋਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਟਾ (ਨਾਂ,ਪੁ) ਵਸਤਰਾਂ ਪੁਰ ਸ਼ੋਭਾ ਲਈ ਲਾਇਆ ਜਾਣ ਵਾਲਾ ਰੁਪਹਿਰੀ ਤਾਰਾਂ ਦਾ ਬਣਾਇਆ ਫੀਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੋਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਟਾ [ਨਾਂਪੁ] ਚੁੰਨੀ ਆਦਿ ਉੱਤੇ ਲਗਾਉਣ ਵਾਲ਼ੀ ਕਿਨਾਰੀ ਜੋ ਚਾਂਦੀ ਜਾਂ ਤਾਂਬੇ ਦੀ ਬਣੀ ਹੁੰਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਟਾ. ਸੰਗ੍ਯਾ—ਸੁਨਹਿਰੀ ਅਥਵਾ ਰੁਪਹਿਰੀ ਤਾਰਾਂ ਦਾ ਫੀਤਾ , ਜੋ ਵਸਤ੍ਰਾਂ ਪੁਰ ਸ਼ੋਭਾ ਲਈ ਲਗਾਇਆ ਜਾਂਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5406, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.