ਗੜੁੱਚ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੜੁੱਚ (ਵਿ,ਪੁ) 1 ਪਾਣੀ ਨਾਲ ਪੂਰੀ ਤਰ੍ਹਾਂ ਭਿੱਜਾ ਹੋਇਆ 2 ਥਿੰਦੇ ਨਾਲ ਨੁੱਚੜਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੜੁੱਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੜੁੱਚ [ਵਿਸ਼ੇ] ਭਿੱਜਾ ਹੋਇਆ, ਤਰ ਹੋਇਆ, ਗੱਚ ਹੋਇਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.