ਗੰਢੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਢੁ. ਦੇਖੋ, ਗੰਢ । ੨ ਸੰਬੰਧ. ਜੋੜ. “ਪੁਤੀ ਗੰਢੁ ਪਵੈ ਸੰਸਾਰਿ.” (ਮ: ੧ ਵਾਰ ਮਾਝ) “ਸਾਚੈ ਨਾਲਿ ਤੇਰਾ ਗੰਢੁ ਲਾਗੈ.” (ਆਸਾ ਛੰਤ ਮ: ੩) ੩ ਮਿਤ੍ਰਤਾ. ਦੋਸਤੀ. “ਜਿਚਰੁ ਪੈਨਨਿ ਖਾਵਨੇ ਤਿਚਰੁ ਰਖਨਿ ਗੰਢੁ.” (ਵਾਰ ਰਾਮ ੨ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੰਢੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੰਢੁ (ਸੰ.। ਦੇਖੋ , ਗਾਠ) ਮੇਲ ਜੋੜ। ਯਥਾ-‘ਪੁਤਂੀ ਗੰਢੁ ਪਵੈ ਸੰਸਾਰਿ’, ਪੁਤ੍ਰਾ ਕਰ ਸੰਸਾਰ ਨਾਲ ਜੋੜ ਜੁੜਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6734, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.