ਗੰਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੰਦ (ਨਾਂ,ਪੁ) ਬਦਬੂ ਫ਼ੈਲਾਉਣ ਵਾਲਾ ਕੂੜਾ-ਕਰਕਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28014, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੰਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੰਦ [ਨਾਂਪੁ] ਕੂੜਾ , ਮੈਲ਼, ਮਲ, ਗੰਦਗੀ; ਗਾਲ਼ , ਬੇਸ਼ਰਮੀ ਦੀ ਗੱਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੰਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੰਦ. ਸੰਗ੍ਯਾ—ਮੈਲ. ਮਲੀਨਤਾ। ੨ ਗੰਦਗੀ. ਗੂੰਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First