ਗੰਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਦਾ (ਵਿ,ਪੁ) ਮੈਲ ਨਾਲ ਭਰਿਆ; ਮਲੀਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੰਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਦਾ [ਵਿਸ਼ੇ] ਮੈਲ਼ਾ, ਮਲ਼ੀਨ, ਖ਼ਰਾਬ, ਸੜਿਆ-ਗਲਿ਼ਆ, ਭੈੜਾ , ਘਟੀਆ; ਦੁਰਾਚਾਰੀ , ਬਦਚਲਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੰਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੰਦਾ. ਫ਼ਾ ਵਿ—ਮੈਲਾ. ਮਲੀਨ. “ਗੰਦੇ ਡੁਮਿ ਪਈਆਸੁ.” (ਮ: ੫ ਵਾਰ ਸ੍ਰੀ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.