ਗੱਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੱਡ 1 [ਨਾਂਇ] ਗੱਡਾ , ਛਕੜਾ 2 [ਨਾਂਪੁ] ਭਾਲਾ, ਨੇਜ਼ਾ 3 [ਨਾਂਇ] ਗੰਢ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੱਡ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੱਡ, (ਲਹਿੰਦੀ) \ ਇਸਤਰੀ ਲਿੰਗ : ਗੰਢ

–ਗੱਡ ਪੋਹ ਤੇ ਹੱਥੀਂ ਖੋਹ, ਅਖੌਤ : ਪੋਹ ਵਿੱਚ ਬੀਜੀ ਫ਼ਸਲ ਕੁਝ ਨਹੀਂ ਹੁੰਦੀ (ਸ਼ਾਹਪੁਰੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 211, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-17-03-00-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.