ਘਟਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਟਣਾ [ਕਿਅ] ਥੁੜਨਾ, ਘੱਟ ਹੋਣਾ, ਛੋਟਾ ਹੋਣਾ; ਉਤਰਨਾ (ਦਰਿਆ); ਡੁੱਬਣਾ (ਦਿਲ); ਮਾੜਾ ਹੋਣਾ (ਸਰੀਰ)
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6158, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘਟਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਟਣਾ. ਕ੍ਰਿ—ਕਮ ਹੋਣਾ. ਨ੍ਯੂਨ ਹੋਣਾ. “ਘਟੰਤ ਲਲਨਾ ਸੁਤ ਭ੍ਰਾਤ ਹੀਤੰ.” (ਸਹਸ ਮ: ੫) ੨ ਦੇਖੋ, ਘਟਨਾ ੪.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First