ਘਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਣਾ (ਵਿ,ਪੁ) ਸੰਘਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3068, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਣਾ [ਵਿਸ਼ੇ] ਸੰਘਣਾ, ਗਾੜਾ; ਬਹੁਤਾ, ਅਧਿਕ, ਜ਼ਿਆਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3062, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਣਾ. ਸਿੰਧੀ. ਵਿ—ਬਹੁਤਾ. ਅਧਿਕ. “ਰਹਸੁ ਉਪਜੈ ਮਨਿ ਘਣਾ.” (ਸੂਹੀ ਛੰਤ ਮ: ੫) “ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ.” (ਮਾਝ ਬਾਰਹਮਾਹਾ) ੨ ਸੰਘਣਾ. ਗਾੜ੍ਹਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2966, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਘਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਘਣਾ ਬਹੁਤ- ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ। ਵੇਖੋ ਘਣੋ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਘਣਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਘਣਾ, (ਸੰਸਕ੍ਰਿਤ : धन) \ ਵਿਸ਼ੇਸ਼ਣ : ੧. ਸੰਘਣਾ, ਗਾੜ੍ਹਾ; ੨. ਬਹੁਤਾ, ਅਧਿਕ

–ਥੋੜਾ ਘਣਾ, ਵਿਸ਼ੇਸ਼ਣ : ਥੋੜਾ ਬਹੁਤ, ਕੁਝਕੁ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 13, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-11-28-11-55-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.