ਘਣੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਣੋ. ਸਿੰਧੀ ਅਤੇ ਡਿੰਗ. ਵਿ—ਬਹੁਤਾ. ਅਧਿਕ. “ਘਣੋ ਘਣੋ ਘਣੋ ਸਦ ਲੋੜੈ.” (ਟੋਡੀ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਘਣੋ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਘਣੋ (ਗੁ.। ਸਿੰਧੀ ਭਾਸ਼ਾ ਤੇ ਲਹਿੰਦੇ ਦੀ ਪੰਜਾਬੀ। ਸੰਸਕ੍ਰਿਤ ਘਨ=ਨਿੱਗਰ, ਡੂੰਘਾ, ਬਹੁਤਾ) ਬਹੁਤਾ, ਬਾਹਲਾ। ਯਥਾ-‘ਘਣੋ ਧੜੀਐ ਜੋਇ’ ਬਹੁਤ ਕੁਟੀਂਦਾ ਹੈ ਜੇਹੜਾ। ਤਥਾ-‘ਦੂਖੁ ਘਣੋ ਦੋਹਾਗਣੀ ਕਿਉਂ ਥਿਰੁ ਰਹੈ ਸੁਹਾਗੁ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.