ਘਮੰਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਮੰਡ (ਨਾਂ,ਪੁ) ਹੰਕਾਰ; ਗੁਮਾਨ; ਅਭਿਮਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘਮੰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਮੰਡ [ਨਾਂਪੁ] ਹਉਮੈ , ਹੰਕਾਰ , ਗ਼ਰੂਰ, ਅਭਿਮਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3068, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘਮੰਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਮੰਡ. ਸੰਗ੍ਯਾ—ਅਭਿਮਾਨ. ਅਹੰਕਾਰ । ੨ ਘਮਸਾਣ. ਜੰਗ. “ਘਾਲ ਘਮੰਡ ਘਮੰਡ ਚੰਦ ਬਹੁ ਲੱਜਿਤ ਮੁਖ ਨਹਿ ਮੋਰਾ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.