ਘਰੋੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਰੋੜੀ (ਨਾਂ,ਇ) ਸੇਕ ਉੱਤੇ ਦੁੱਧ ਗਰਮ ਕਰਦਿਆਂ ਕਾੜ੍ਹਨੀ ਦੇ ਆਸੇ-ਪਾਸੇ ਅਤੇ ਥੱਲੇ ਨਾਲ ਲੱਗੇ ਦੁੱਧ ਦੀ ਖੁਰਚਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘਰੋੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਰੋੜੀ [ਨਾਂਇ] ਖੁਰਚਣ , ਕਾੜ੍ਹਨੀ ਆਦਿ ਵਿੱਚ ਥੱਲੇ ਲੱਗਿਆ ਅੱਧਸੜਿਆ ਦੁੱਧ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First