ਘਿਓ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਿਓ (ਨਾਂ,ਪੁ) ਦੁੱਧ ਤੋਂ ਜਮਾਏ ਦਹੀਂ ਨੂੰ ਰਿੜਕਣ ਉਪਰੰਤ ਨਿਕਲਣ ਵਾਲਾ ਥਿੰਦਾ ਪਦਾਰਥ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘਿਓ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਿਓ [ਨਾਂਪੁ] ਮੱਖਣ ਨੂੰ ਗਰਮ ਕਰਕੇ ਉਸ ਵਿੱਚ ਮਿਲੀ ਹੋਈ ਲੱਸੀ ਆਦਿ ਸਾੜ ਕੇ ਬਚਿਆ ਖ਼ਾਲਸ ਥਿੰਧਾ, ਘੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First