ਘੁਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਣ (ਨਾਂ,ਪੁ) ਲੱਕੜ ਨੁੂੰ ਅੰਦਰੇ ਅੰਦਰ ਖਾ ਜਾਣ ਵਾਲਾ ਕੀੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੁਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਣ [ਨਾਂਪੁ] ਅਨਾਜ ਜਾਂ ਲੱਕੜੀ ਆਦਿ ਨੂੰ ਥੋਥਾ ਕਰਨ ਵਾਲ਼ਾ ਕੀੜਾ, ਖਪਰਾ; ਫ਼ਿਕਰ , ਚਿੰਤਾ , ਗ਼ਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੁਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਣ ਸੰ. घुण्. ਧਾ—ਘੁੰਮਣਾ, ਫਿਰਨਾ, ਲੌਟਣਾ। ੨ ਸੰਗ੍ਯਾ— ਵਜ੍ਰਕੀਟ. ਲਕੜੀ ਦਾ ਕੀੜਾ. “ਜਿਉ ਘੁਣ ਖਾਧੀ ਲੱਕੜੀ.” (ਭਾਗੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First