ਘੇਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੇਰਾ (ਨਾਂ,ਪੁ) ਕਮੀਜ਼ ਦੇ ਥੱਲਵੇਂ ਪਾਸੇ ਦੀ ਅਤੇ ਸਲਵਾਰ ਦੇ ਨੇਫ਼ੇ ਦੀ ਚੌੜਾਈ; ਵਲਗਣ; ਘੇਰ ਲੈਣ ਦਾ ਭਾਵ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੇਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੇਰਾ [ਨਾਂਪੁ] ਚੱਕਰ; ਚਾਰ-ਦਿਵਾਰੀ, ਵਲ਼ਗਣ, ਚਾਰ-ਚੁਫੇਰਾ, ਆਲ਼ਾ-ਦੁਆਲ਼ਾ; ਚਾਰ ਚੁਫੇਰਿਓਂ ਘੇਰ ਲੈਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੇਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੇਰਾ. ਸੰਗ੍ਯਾ—ਚਾਰੇ ਪਾਸੇ ਦੀ ਸੀਮਾ (ਹੱਦ). ੨ ਦਾਇਰਾ. ਚੱਕਰ. ਮੰਡਲ (Circumference). ੩ ਚੁਫੇਰਿਓਂ ਰੋਕਣ ਦੀ ਕ੍ਰਿਯਾ। ੪ ਕ਼ਬ. “ਮੂਆ ਕਰਤ ਜਗ ਘੇਰਾ.” (ਵਿਚਿਤ੍ਰ) ਧਨ ਅਤੇ ਪ੍ਰਿਥਿਵੀ ਪੁਰ ਕ਼ਬ ਕਰਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First