ਘੋਟਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੋਟਣਾ (ਨਾਂ,ਪੁ) 1 ਰਿੱਝਾ ਹੋਇਆ ਸਾਗ ਤੌੜੀ ਵਿੱਚ ਹੀ ਮੱਧਣ ਲਈ ਡੰਡੇ ਨੂੰ ਲਾਇਆ ਲੱਕੜ ਦਾ ਗੋਲ ਠੀਪ੍ਹਾ 2 ਦੌਰੀ ਵਿੱਚ ਪਾਈ ਹੋਈ ਵਸਤ ਕੁੱਟਣ ਜਾਂ ਘੋਟਣ ਲਈ ਵਰਤੀਂਦਾ ਲੱਕੜ ਦਾ ਡੰਡਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੋਟਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੋਟਣਾ [ਕਿਸ] ਰਗੜਨਾ; ਰਟਣਾ, ਰੱਟਾ ਲਾਉਣਾ [ਨਾਂਪੁ] ਸੋਟਾ ਜਿਸ ਨਾਲ਼ ਘੋਟਿਆ ਜਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੋਟਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੋਟਣਾ ਕ੍ਰਿ—ਰਗੜਨਾ. ਪੀਸਣਾ. ਦੇਖੋ, ਘੁਟ ਧਾ। ੨ ਦੇਖੋ, ਘੇਸਲਾ ੨ ਅਤੇ ਘੋਟਨਾ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6104, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First