ਘੱਗਾ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਘੱਗਾ (ਵਿ,ਪੁ) ਬੈਠੇ ਹੋਏ ਗਲ਼ੇ ਦੀ ਅਵਾਜ਼ ਵਾਲਾ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਘੱਗਾ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਘੱਗਾ [ਵਿਸ਼ੇ] ਬੈਠੇ ਹੋਏ ਗਲ਼ੇ  ਵਾਲ਼ਾ , ਜਿਸ ਦੇ ਗਲ਼ੇ ਦੀ ਅਵਾਜ਼ ਬੈਠੀ ਹੋਵੇ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8072, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਘੱਗਾ ਸਰੋਤ : 
    
      ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
      
           
     
      
      
      
       
	ਘੱਗਾ, ਪੁਲਿੰਗ : ਗੁਰਮੁਖੀ ਲਿੱਪੀ ਦਾ ਨੌਵਾਂ ਅੱਖਰ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-11-23-11-14-31, ਹਵਾਲੇ/ਟਿੱਪਣੀਆਂ: 
      
      
   
   
      ਘੱਗਾ ਸਰੋਤ : 
    
      ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
      
           
     
      
      
      
       
	ਘੱਗਾ, (ਘੱਗ+ਆ) \ ਵਿਸ਼ੇਸ਼ਣ : ੧. ਜਿਸ ਦਾ ਗਲਾ ਬੈਠਾ ਹੋਇਆ ਹੈ, ਬੈਠੇ ਹੋਏ ਗਲੇ ਦੀ ਆਵਾਜ਼ ਵਾਲਾ; ੨. ਪੋਲਾ
	–ਘੱਗਾ ਬੋਲਣਾ, ਮੁਹਾਵਰਾ : ਬੈਠੀ ਆਵਾਜ਼ ਵਿੱਚ ਬੋਲਣਾ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-11-23-11-14-44, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First