ਚਟਾਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਟਾਈ (ਨਾਂ,ਇ) ਭੋਂਏਂ ਪੁਰ ਵਿਛਾਈ ਜਾਣ ਵਾਲੀ ਘਾਹ, ਖੱਗਿਆਂ ਜਾਂ ਤੀਲ੍ਹੀਆਂ ਦੀ ਉਣ ਕੇ ਬਣਾਈ ਸਫ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਟਾਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਟਾਈ [ਨਾਂਇ] ਬਾਂਸ ਦੀਆਂ ਪਤਲੀਆਂ ਚੀਰੀਆਂ ਛਿੱਟੀਆਂ ਜਾਂ ਸਰਕੜੇ ਦੇ ਕਾਨਿਆਂ ਆਦਿ ਦਾ ਉਣਿਆ ਚਾਦਰ ਵਰਗਾ ਆਸਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2912, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਟਾਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਟਾਈ. ਸੰਗ੍ਯਾ—ਚੱਟਣ ਦੀ ਕ੍ਰਿਯਾ। ੨ ਘਾਹ ਅਥਵਾ ਤੀਲੀਆਂ ਆਦਿਕ ਦਾ ਆਸਨ. ਸਫ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First