ਚਪੇੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਪੇੜ (ਨਾਂ,ਇ) ਪਿੰਡੇ ਉੱਤੇ ਹੱਥ ਦੇ ਫੈਲਾਅ ਨਾਲ ਕੀਤਾ ਜਾਣ ਵਾਲਾ ਪ੍ਰਹਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਪੇੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਪੇੜ [ਨਾਂਇ] ਥੱਪੜ, ਚਾਂਟਾ, ਚੰਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਪੇੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਚਪੇੜ ਸੰ. चपेट. ਸੰਗ੍ਯਾ—ਜੋ ਚਪ (ਸਮਝਾਉਣ) ਲਈ ਲਗਾਈ ਜਾਵੇ. ਧੱਫਾ. ਤ਼ਮਾਚਾ. ਥੱਪੜ


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਪੇੜ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚਪੇੜ, ਸੰਸਕ੍ਰਿਤ : चपेट; ਟਾਕਰੀ \ ਫ਼ਾਰਸੀ : ਚਪਾਤ ) \ ਇਸਤਰੀ ਲਿੰਗ : ਧੱਫਾ, ਥੱਪੜ, ਚਪੜ, ਚੰਡ, ਲੱਪੜ (ਲਾਗੂ ਕਿਰਿਆ : ਠੋਕਣਾ, ਪੈਣਾ, ਮਾਰਨਾ, ਲਾਉਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 48, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-19-11-46-25, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.