ਚਮੇਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਮੇਲੀ (ਨਾਂ,ਇ) ਚੰਦਰਮਾ ਜਿਹੇ ਚਿੱਟੇ ਖੁਸ਼ਬੋਦਾਰ ਫੁੱਲ ਲੱਗਣ ਵਾਲਾ ਬੂਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਮੇਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਮੇਲੀ. ਸੰ. ਚੰਦ੍ਰਵੱਲੀ. ਚੰਦ੍ਰਮਾਂ ਜੇਹੇ ਚਿੱਟੇ ਫੁੱਲਾਂ ਦੀ ਬੇਲ. L. Jasminum grandiflorum. ਚਮੇਲੀ ਦੇ ਫੁੱਲ ਵਡੀ ਸੁਗੰਧ ਵਾਲੇ ਹੁੰਦੇ ਹਨ ਅਤੇ ੧੨ ਮਹੀਨੇ ਖਿੜਦੇ ਹਨ. ਇਨ੍ਹਾਂ ਫੁੱਲਾਂ ਦਾ ਫੁਲੇਲ ਅਤੇ ਇ਼ਤ਼ਰ ਬਹੁਤ ਉੱਤਮ ਹੁੰਦਾ ਹੈ. ਬਸੰਤੀ ਚਮੇਲੀ ਦਾ ਨਾਮ “ਚੰਪਕਵੱਲੀ” ਹੈ. ਇਸ ਦੇ ਫੁੱਲਾਂ ਵਿੱਚ ਸੁਗੰਧ ਨਹੀਂ ਹੁੰਦੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3948, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First