ਚਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਲ [ਨਾਂਇ] ਉਹ ਸੰਖਿਆ ਜਿਸਦਾ ਮੁੱਲ ਬਦਲਿਆ ਜਾ ਸਕੇ [ਵਿਸ਼ੇ] (ਗਣਿ) ਪਰਿਵਰਤਨਸ਼ੀਲ (ਸੰਖਿਆ)
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30007, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਲ. ਸੰ. चल्. ਧਾ—ਹੱਲਣਾ, ਕੰਬਣਾ, ਠਿਕਾਣੇ ਤੋਂ ਟਲਣਾ, ਖੇਲਣਾ। ੨ ਵਿ—ਚੰਚਲ. ਨਾ ਠਹਿਰਨ ਵਾਲਾ. “ਚਲ ਚਿਤ ਬਿਤ ਅਨਿਤ ਪ੍ਰਿਅ ਬਿਨ.” (ਬਿਹਾ ਛੰਤ ਮ: ੫) ੩ ਸੰਗ੍ਯਾ—ਪਾਰਾ। ੪ ਮਨ. ਦਿਲ । ੫ ਦੋਹਰੇ ਦਾ ਇੱਕ ਭੇਦ. ਦੇਖੋ, ਦੋਹਰੇ ਦਾ ਰੂਪ ੮। ੬ ਛਲ. ਕਪਟ । ੭ ਦੋ. ਅ੶ਬ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First