ਚਲ੍ਹਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਲ੍ਹਾ (ਨਾਂ,ਪੁ) ਖੂਹ ਦੇ ਕੱਚੇ ਔਲੂ ਦਾ ਚਿੱਕੜ ਵਾਲਾ ਟੋਆ; ਗੰਦਾ ਪਾਣੀ ਖੜ੍ਹਾ ਰਹਿਣ ਵਾਲਾ ਟੋਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਲ੍ਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਲ੍ਹਾ [ਨਾਂਪੁ] ਗਾਰਾ , ਚਿੱਕੜ; ਚੁਬੱਚਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਲ੍ਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਲ੍ਹਾ. ਫ਼ਾ ਚਹਲਾਯ. ਸੰਗ੍ਯਾ—ਚਹ (ਚਾਹ-ਕੂਆ) ਲਾਯ (ਚਿੱਕੜ). ਖੂਹ ਪਾਸ ਦਾ ਚਿੱਕੜ । ੨ ਚਿੱਕੜ ਦਾ ਟੋਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First