ਚਵਰੋ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚਵਰੋ (ਸੰ.। ਸੰਸਕ੍ਰਿਤ ਚਾਮਰ:। ਪੰਜਾਬੀ ਚਮਰ, ਚਵਰ , ਚਉਰ, ਚੌਰ) ਚਉਰ, ਚੌਰੀ। ਯਥਾ-‘ਪਵਣੁ ਚਵਰੋ ਕਰੇ ’ (ਹੇ ਵਾਹਿਗੁਰੂ ਤੁਸਾਡੀ) ਚੌਰੀ ਪਵਨ ਕਰ ਰਿਹਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First