ਚਸਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਸਕ (ਨਾਂ,ਇ) ਚੋਭ ਵਾਲੀ ਚੀਸ; ਤਰਾਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਸਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਸਕ 1 [ਨਾਂਇ] ਚੁਭਵੀਂ ਪੀੜ, ਤ੍ਰਾਟ 2 [ਨਾਂਪੁ] ਨਸ਼ਾ ਪੀਣ ਵਾਲ਼ਾ ਪਿਆਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਸਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਸਕ. ਸੰਗ੍ਯਾ—ਚੀਸ. ਕਰਕ. ਚੁਭਵੀਂ ਪੀੜ। ੨ ਸੰ. ਚਕ. ਸ਼ਰਾਬ ਪੀਣ ਦਾ ਪਾਤ੍ਰ । ੩ ਸ਼ਹਦ. ਮਧੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First