ਚਾਨਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਨਣੀ (ਨਾਂ,ਇ) 1 ਚੰਦਰਮਾ ਦੀ ਰੌਸ਼ਨੀ 2 ਬਾਂਸਾਂ ਅਤੇ ਰੱਸਿਆਂ ਸਹਾਰੇ ਤਾਣਿਆ ਕੱਪੜਾ 3 ਫ਼ਸਲਾਂ ਨੂੰ ਮੁਰਝਾ ਦੇਣ ਵਾਲੀ ਅਸਮਾਨੀ ਬਿਜਲੀ ਦੀ ਚਮਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਾਨਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਨਣੀ [ਨਾਂਇ] ਵੇਖੋ ਚਾਨਣ; ਚੰਨ ਦੀ ਰੋਸ਼ਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.