ਚਾਰ ਦੀਵਾਰੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Ha-ha (ਹਅ-ਹਅ) ਚਾਰ ਦੀਵਾਰੀ: ਇਕ ਪਾਰਕ ਜਾਂ ਮਿਲਖ (park or estate) ਦੀ ਚਾਰ-ਦੀਵਾਰੀ ਜਿਸ ਦੇ ਨਾਲ ਇਕ ਖਾਈ (trench) ਬਣੀ ਹੁੰਦੀ ਹੈ ਜਿਸ ਦੇ ਅੰਦਰਲੇ ਪਾਸੇ ਪੱਥਰ ਜਾਂ ਇੱਟਾਂ ਖੜ੍ਹੇ-ਦਾਅ ਲੱਗੀਆਂ ਹੁੰਦੀਆਂ ਹਨ। ਇਥੋਂ ਝਾਤ ਤਾਂ ਮਾਰੀ ਜਾ ਸਕਦੀ ਹੈ ਪਰ ਪਸ਼ੂ ਇਸ ਨੂੰ ਪਾਰ ਨਹੀਂ ਕਰ ਸਕਦੇ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First