ਚਾਹੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਹੀ (ਵਿ,ਇ) ਖੂਹ ਦੇ ਪਾਣੀ ਨਾਲ ਸਿੰਜੀ ਜਾਣ ਵਾਲੀ ਭੋਂਏਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਾਹੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਹੀ [ਵਿਸ਼ੇ] ਉਹ ਜ਼ਮੀਨ ਜੋ ਖੂਹ ਨਾਲ਼ ਸਿੰਜੀ ਜਾਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਾਹੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਹੀ. ਵਿ—ਚਾਹੁਣ ਵਾਲਾ. ਇੱਛਾਵਾਨ। ੨ ਫ਼ਾ ਖੂਹ ਨਾਲ ਸੰਬੰਧਿਤ। ੩ ਸੰਗ੍ਯਾ—ਉਹ ਜ਼ਮੀਨ, ਜਿਸ ਨੂੰ ਚਾਹ (ਖੂਹ) ਤੋਂ ਪਾਣੀ ਦਿੱਤਾ ਜਾਂਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First