ਚਾਹੇ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਚਾਹੇ [ਯੋਜ] ਭਾਵੇਂ, ਜਾਂ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਚਾਹੇ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਚਾਹੇ. ਵ੍ਯ—ਯਾ. ਅਥਵਾ. ਖ੍ਵਾਹ. ਭਾਵੇਂ। ੨ ਦੇਖੋ, ਚਾਹਨਾ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
      
      
   
   
      ਚਾਹੇ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਚਾਹੇ (ਕ੍ਰਿ.। ਪੰਜਾਬੀ) ਇੱਛਾ  ਕਰੇ ।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
      
      
   
   
      ਚਾਹੇ ਸਰੋਤ : 
    
      ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
      
           
     
      
      
      
       
	ਚਾਹੇ, (ਚਾਹੁਣਾ) \ ਅਵਯ : ਭਾਵੇਂ, ਜਾਂ ਅਗਰਚੇ, ਯਾ
	(ਭਾਈ ਬਿਸ਼ਨਦਾਸ ਪੁਰੀ)
	–ਚਾਹੇ ਕੋਈ ਰੰਗ ਲੌ ਬੈਂਗਣੀ ਉਘੜੂ, ਅਖੌਤ : ਕੁਸੋਹਣੇ ਨੂੰ ਚਾਹੇ ਕਿੰਨਾ ਵੀ ਸਜਾਉ ਉਹ ਕੁਸੋਹਣਾ ਹੀ ਰਹਿੰਦਾ ਹੈ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-01-12-53-32, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First