ਚੀਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਰ (ਨਾਂ,ਪੁ) ਸਿਰ ਦੇ ਵਾਲਾਂ ਨੂੰ ਨਖੇੜਨ ਲਈ ਮੱਥੇ ਦੇ ਅੱਧ ਵਿਚਕਾਰ ਬਣਾਈ ਲੀਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੀਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਰ [ਨਾਂਪੁ] ਇੱਕ ਵਾਰੀ ਮੁੱਠੀ ਵਿੱਚ ਫੜ ਕੇ ਚੀਰਿਆ ਜਾਣ ਵਾਲ਼ਾ ਸਾਗ ਆਦਿ; ਸਿਰ ਦੇ ਵਾਲ਼ਾਂ ਦੀ ਬਣਾ-ਸੰਵਾਰ ਕੇ ਕੀਤੀ ਦੋ ਭਾਗਾਂ ਵਿੱਚ ਵੰਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੀਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਰ. ਸੰਗ੍ਯਾ—ਚੀਰਨ ਦਾ ਚਿੰਨ੍ਹ । ੨ ਸੰ. ਵਸਤ੍ਰ. “ਕਾਇਆ ਕਚੀ, ਕਚਾ ਚੀਰ ਹੰਢਾਏ.” (ਮਾਝ ਅ: ਮ: ੩) ੩ ਬਿਰਛ ਦੀ ਛਿੱਲ। ੪ ਗਊ ਦਾ ਥਣ । ੫ ਫ਼ਾ ਵਿ—ਦਿਲੇਰ. ਦਿਲਾਵਰ। ੬ ਵਿਜਈ. ਜਿੱਤਣ ਵਾਲਾ। ੭ ਸੰਗ੍ਯਾ—ਜਿੱਤ. ਫ਼ਤਹ਼। ੮ ਬਜ਼ੁਰਗੀ. “ਜੈ ਚਿਦਰੂਪ ਚਿਰਜੀਵ ਸਦੈਵੀ ਚੀਰ ਨ ਜਾਨਤ ਕੋਇ ਤੁਮਾਰੀ.” (ਸਲੋਹ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੀਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੀਰ      ਦੇਖੋ, ‘ਚੀਰ ਸਿੰਗਾਰ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.